ਛੱਠ ਮਈਆ ਪੂਜਾ ਦੇ ਮੌਕੇ ‘ਤੇ ਸ਼੍ਰੀ ਪਵਨ ਗੁਪਤਾ ਨੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਦੀ ਪੂਜਾ ਵਿੱਚ ਹਿੱਸਾ ਲਿਆ

0

ਅੱਜ ਛਠ ਦੇ ਮਹਾਨ ਤਿਉਹਾਰ ਮੌਕੇ ਡੀ.ਸੀ.ਡਬਲਿਊ.ਪਟਿਆਲਾ ਦੇ ਘਾਟ ਵਿਖੇ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਦੀ ਧਰਮ ਪਤਨੀ ਸ਼੍ਰੀਮਤੀ ਸੁਮਨ ਗੁਪਤਾ ਅਤੇ ਉਨ੍ਹਾਂ ਦੇ ਛੋਟੇ ਭਰਾ ਸ੍ਰੀ ਰਾਜੇਸ਼ ਕੁਮਾਰ ਦੀ ਧਰਮ ਪਤਨੀ ਸ਼੍ਰੀਮਤੀ ਸੁਨੀਤਾ ਗੁਪਤਾ ਨੇ ਮੱਥਾ ਟੇਕਿਆ। ਇਸ ਮੌਕੇ ‘ਤੇ ਚੜ੍ਹਦੇ ਸੂਰਜ ਨੂੰ ਜਲ ਚੜ੍ਹਾਵਾ ਕੇ ਸ੍ਰੀ ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਨੇ ਸ਼ਿਰਕਤ ਕੀਤੀ |

 

Leave a Reply

Your email address will not be published. Required fields are marked *

You may have missed